ਪੰਜਾਬ ਦੇ ਵਿਕਾਸ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਰੁਜ਼ਗਾਰ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਵੱਲੋਂ ਖਾਲੀ ਪਈਆਂ 25 ਹਜ਼ਾਰ ਅਸਾਮੀਆਂ ਨੂੰ ਤੁਰੰਤ ਭਰਨ ਲਈ ਮਨਜ਼ੂਰੀ ਦਿੱਤੀ ਗਈ ਹੈ।
Aam Aadmi Party – Punjab

Continue Reading

ਪੰਜਾਬ ਦੀ ਨਵੀਂ ਕੈਬਨਿਟ ਵੱਲੋਂ ਕੱਲ੍ਹ ਸਹੁੰ ਚੁੱਕੀ ਜਾਵੇਗੀ। ਪੰਜਾਬ ਦੀ AAP ਸਰਕਾਰ ਵਿੱਚ ਬਣਨ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ।

Continue Reading