Breaking news ਪੰਜਾਬ ਦੇ ਕਲਾਕਾਰ ਸਿੱਧੂ ਮੂਸੇ ਵਾਲੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀ ਚਲਾਈ ਗਈ ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ‘ਤੇ ਮਾਨਸਾ ਦੇ ਪਿੰਡ ਜਵਾਹਰਕੇ ‘ਚ ਗੋਲੀਬਾਰੀ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੂਸੇਵਾਲਾ ਨੂੰ ਹਮਲੇ ਵਿੱਚ ਕਈ ਗੋਲੀਆਂ ਲੱਗੀਆਂ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।ਤੁਹਾਨੂੰ ਦੱਸ ਦੇਈਏ ਕਿ […]
Continue Reading