ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਲੲਈ ਡਾਇਰੀ ਜਾਰੀ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸਾਲ 2023 ਲਈ ਪੰਜਾਬ ਸਰਕਾਰ ਲਈ ਅਧਿਕਾਰਤ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ […]
Continue Reading