Read Time:56 Second
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀ ਚਲਾਈ ਗਈ ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ‘ਤੇ ਮਾਨਸਾ ਦੇ ਪਿੰਡ ਜਵਾਹਰਕੇ ‘ਚ ਗੋਲੀਬਾਰੀ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੂਸੇਵਾਲਾ ਨੂੰ ਹਮਲੇ ਵਿੱਚ ਕਈ ਗੋਲੀਆਂ ਲੱਗੀਆਂ ਸਨ।
ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ।
ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਬੰਦੂਕਧਾਰੀ ਸਨ। ਕਾਰਵਾਈ ਕਰਦਿਆਂ ਮਾਨ ਸਰਕਾਰ ਨੇ ਆਪਣੇ ਨਾਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ।
About Post Author
lpbnews
My name is Sarbjot Singh .I m belong to punjab.
I speak Punjabi,Hindi, English and Malay.